ਪ੍ਰਗਨਾਨੰਦ ਨੇ ਨਾਰਵੇ ਦੇ ਸ਼ਤਰੰਜ ਮੁਕਾਬਲੇ 'ਚ ਰਚਿਆ ਇਤਿਹਾਸ, ਖਿਡਾਰੀ ਫੈਬੀਆਨੋ ਕਾਰੂਆਨਾ ਨੂੰ ਹਰਾਇਆ

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਨਾਨੰਦ ਨੇ ਨਾਰਵੇ ਦੇ ਸ਼ਤਰੰਜ ਮੁਕਾਬਲੇ ਵਿਚ ਇਤਿਹਾਸ ਰਚ ਦਿੱਤਾ ਹੈ। ਨਾਰਵੇ ਦੇ ਸ਼ਤਰੰਜ ਪ੍ਰਤੀਯੋਗਿਤਾ ਦੇ ਪੰਜਵੇਂ ਦੌਰ ’ਚ ਪ੍ਰਗਨਾਨੰਦ ਨੇ ਅਮਰੀਕਾ ਦੇ ਵਿਸ਼ਵ ਨੰਬਰ ਦੋ ਖਿਡਾਰੀ ਫੈਬੀਆਨੋ ਕਾਰੂਆਨਾ ਨੂੰ ਹਰਾਇਆ। ਇਸ...