PM Kisan Nidhi: ਕਿਸਾਨਾਂ ਲਈ ਮੋਦੀ ਸਰਕਾਰ ਦਾ ਵੱਡਾ ਫੈਸਲਾ, 20000 ਕਰੋੜ ਰੁਪਏ ਦੀ ਸਨਮਾਨ ਨਿਧੀ ਦੀ ਫਾਈਲ ਹੋਈ ਪਾਸ

ਐਤਵਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸਵੇਰੇ ਸਾਊਥ ਬਲਾਕ ਪਹੁੰਚੇ। ਸਾਊਥ ਬਲਾਕ ਪਹੁੰਚਦੇ ਹੀ ਪੀਐਮ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਕੀਤੀ। ਦਰਅਸਲ, ਆਪਣੇ ਤੀਜੇ...