ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ : ਮੁੱਖ ਮੰਤਰੀ ਭਗਵੰਤ ਮਾਨ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ’ ਇਹ ਬੋਲ ਹਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ...