13 July 2024 6:42 PM IST
ਪੰਜਾਬੀ ਲੇਖਕ ਸਭਾ (ਰਜਿ:) ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਪ੍ਰੀਸ਼ਦ ਵਿਖੇ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਦੀ ਤੇਰ੍ਹਵੀਂ ਕਾਵਿ-ਕਿਤਾਬ ਦਾ ਰਿਲੀਜ਼ ਅਤੇ ਸੰਵਾਦ ਸਮਾਗਮ ਕਰਵਾਇਆ ਗਿਆ।