ਮਜੀਠਾ ਦੁਖਾਂਤ : CM ਮਾਨ ਵੱਲੋਂ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ...