ਅਚਾਨਕ ਹੀ ਪੁਲਿਸ ਛਾਉਣੀ 'ਚ ਬਦਲਿਆ ਜਲੰਧਰ ਦਾ ਰੇਲਵੇ ਸਟੇਸ਼ਨ

ਪੰਜਾਬ ਦੇ ਵਿਚ ਨਸ਼ੇ ਨੂੰ ਠੱਲ ਪਾਉਣ ਦੇ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ "ਯੁੱਧ ਨਸ਼ੇ ਵਿਰੁੱਧ" ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਪੁਲਿਸ ਵਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ...