ਅਮਰੀਕਾ ’ਚ ਭਾਰਤੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਪੁਲਿਸ ਅਫ਼ਸਰ ਬਰਖਾਸਤ

ਅਮਰੀਕਾ ਵਿਚ ਭਾਰਤੀ ਵਿਦਿਆਰਥਣ ਨੂੰ ਗੱਡੀ ਹੇਠ ਦਰੜ ਕੇ ਮਾਰਨ ਵਾਲੇ ਸਿਐਟਲ ਪੁਲਿਸ ਦੇ ਅਫ਼ਸਰ ਨੂੰ ਬਰਖਾਸਤ ਕਰ ਦਿਤਾ ਗਿਆ ਹੈ।