21 July 2024 3:26 PM IST
ਅਦਾਲਤ ਨੇ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਹਰਪ੍ਰੀਤ ਅਤੇ ਲਵਪ੍ਰੀਤ ਨੂੰ 11 ਜੁਲਾਈ ਨੂੰ ਜਲੰਧਰ ਦਿਹਾਤੀ ਪੁਲਿਸ ਵੱਲੋ ਗ੍ਰਿਫਤਾਰ ਕੀਤਾ ਗਿਆ ਸੀ ।