ਗਠਜੋੜ ਬਚਾਊ ਅਕਾਲੀ-ਭਾਜਪਾ ਦੀ ਸਿਆਸੀ ਹੋਂਦ?

ਪੰਜਾਬ ਵਿਚ ਹੋਈਆਂ ਪਿਛਲੀਆਂ ਕਈ ਜ਼ਿਮਨੀ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਦੀਆਂ ਆ ਰਹੀਆਂ ਵਿਰੋਧੀ ਪਾਰਟੀਆਂ ਵੱਲੋਂ 2027 ਦੀਆਂ ਚੋਣਾਂ ਲਈ ਹੁਣੇ ਤੋਂ ਰਣਨੀਤੀ ਘੜਨੀ ਸ਼ੁਰੂ ਕਰ ਦਿੱਤੀ ਗਈ ਐ ਤਾਂ ਜੋ ਪੰਜਾਬ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਨੂੰ...