ਲੁਧਿਆਣਾ ਬੁੱਢੇ ਦਰਿਆ 'ਤੇ ਪਹੁੰਚੇ ਲੋਕਲ ਬਾਡੀ ਮੰਤਰੀ ਰਵਜੋਤ ਸਿੰਘ

ਲੁਧਿਆਣਾ ਸ਼ਹਿਰ ਵਿੱਚੋਂ ਨਿਕਲਣ ਵਾਲੇ ਬੁੱਢੇ ਦਰਿਆ ਦੀ ਸਫਾਈ ਨੂੰ ਲੈ ਕੇ ਨਗਰ ਨਿਗਮ ਅਤੇ ਪ੍ਰਦੂਸ਼ਣ ਕੰਟਰੋਲ ਵੱਲੋਂ ਉਦਮ ਕੀਤੇ ਜਾ ਰਹੇ ਹਨ ਖਾਸ ਕਰਕੇ ਉਹ ਪੁਆਇੰਟ ਜਿਥੋਂ ਬਿਨਾਂ ਟਰੀਟ ਕੀਤੇ ਪਾਣੀ ਬੁੱਢੇ ਦਰਿਆ ਵਿੱਚ ਪਾਇਆ ਜਾ ਰਿਹਾ ਉਹਨਾਂ ਨੂੰ...