ਪ੍ਰਦੂਸ਼ਣ ਨੂੰ ਲੈ ਕੇ ਅੰਤਰਰਾਸ਼ਟਰੀ ਰਿਪੋਰਟ ਨੇ ਕੀਤੇ ਵੱਡੇ ਖੁਲਾਸੇ, ਜਾਣੋ ਪ੍ਰਦੂਸ਼ਣ ਕਿਵੇ ਮਨੁੱਖ ਕਰ ਰਿਹਾ ਖ਼ਤਮ

ਦੇਸ਼ ਵਿੱਚ ਵੱਧ ਰਹੇ ਪ੍ਰਦੂਸ਼ਣ ਉੱਤੇ ਐੱਚਈਆਈ ਨੇ ਇਕ ਰਿਪੋਰਟ ਪੇਸ਼ ਕੀਤੀ ਹੈ ਜਿਸ ਦੇ ਅੰਕੜੇ ਹੈਰਾਨ ਨਹੀ ਸਗੋਂ ਚਿੰਤਤ ਕਰਦੀ ਹੈ। ਅੰਤਰਰਾਸ਼ਟਰੀ ਰਿਪੋਰਟ ਮੁਤਾਬਿਕ ਭਾਰਤ ਵਿੱਚ ਹਰ ਰੋਜ ਔਸਤਨ 5 ਸਾਲ ਤੋਂ ਘੱਟ ਉਮਰ ਦੇ 464 ਬੱਚਿਆਂ ਦੀ ਮੌਤ ਪ੍ਰਦੂਸ਼ਣ...