Amritsar: Rajya Sabha ਮੈਂਬਰਾਂ ਦੇ ਵਫਦ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਿਆ, Punjab ਦੀ ਚੜ੍ਹਦੀ ਕਲਾ ਲਈ ਅਰਦਾਸ

ਅੰਮ੍ਰਿਤਸਰ ’ਚ ਪਾਰਲੀਮੈਂਟ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ (ਇੰਡਸਟਰੀ) ਦੇ ਦੌਰੇ ਤਹਿਤ ਰਾਜ ਸਭਾ ਮੈਂਬਰਾਂ ਦੇ ਇੱਕ ਵਫਦ ਨੇ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਵਿੱਚ ਹਾਜ਼ਰੀ ਭਰੀ। ਇਸ ਮੌਕੇ ਲਗਭਗ 20 ਦੇ ਕਰੀਬ...