ਅਰਜਨਟੀਨਾ ‘ਚ 7.5 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ : ਸੂਨਾਮੀ ਦੀ ਚੇਤਾਵਨੀ

ਦੱਖਣੀ ਅਮਰੀਕੀ ਦੇਸ਼ ਅਰਜਨਟੀਨਾ ਵਿੱਚ 7.5 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ ਹੈ। ਇਸ ਕਾਰਨ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਭੂਚਾਲ ਭਾਰਤੀ ਸਮੇਂ ਅਨੁਸਾਰ ਸ਼ਾਮ 6:30 ਵਜੇ ਆਇਆ। ਭੂਚਾਲ ਦਾ ਕੇਂਦਰ ਅਰਜਨਟੀਨਾ ਦੇ ਦੱਖਣੀ ਰਾਜ...