ਨਹੀਂ ਰਹੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਲਏ ਕਿਸਾਨਾਂ ਦੇ ਹਿਤ ਵਿੱਚ ਕਈ ਫ਼ੈਸਲੇ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਸੀਨੀਅਰ ਆਗੂ ਲਾਲ ਸਿੰਘ ਦਾ ਸਨਿੱਚਰਵਾਰ 28 ਮਾਰਚ ਨੂੰ ਮੋਹਾਲੀ ਵਿਖੇ ਮੈਕਸ ਹਸਪਤਾਲ ਵਿਚ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ...