24 Sept 2024 1:40 PM GMT
ਨਵੀਂ ਦਿੱਲੀ : ਇਸ ਸਮੇਂ ਪੂਰੇ ਦੇਸ਼ ਵਿੱਚ ਤਿਰੂਪਤੀ ਬਾਲਾਜੀ ਮੰਦਰ ਦੇ ਲੱਡੂਆਂ ਵਿੱਚ ਮਿਲਾਵਟ ਦਾ ਮੁੱਦਾ ਗਰਮ ਹੈ। ਇਸ ਨੂੰ ਲੈ ਕੇ ਸਾਊਥ ਦੇ ਦੋ ਅਦਾਕਾਰ ਪ੍ਰਕਾਸ਼ ਰਾਜ ਅਤੇ ਪਵਨ ਕਲਿਆਣ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਹੈ। ਇਸ ਦੌਰਾਨ ਤਾਮਿਲ ਫਿਲਮ...