18 March 2026 7:09 PM IST
ਭਾਰਤ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਇਸ ਵੇਲੇ ਨੌਕਰੀਆਂ ਨਹੀਂ ਮਿਲ਼ ਰਹੀਆਂ। ਲਗਭਗ 40% ਨੌਜਵਾਨ ਗ੍ਰੈਜੂਏਟ ਰੁਜ਼ਗਾਰ ਪ੍ਰਾਪਤ ਕਰਨ ਵਿੱਚ ਅਸਮਰੱਥ ਹਨ। ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਵੱਲੋਂ ਜਾਰੀ ਕੀਤੀ ਗਈ ਤਾਜ਼ਾ 'ਸਟੇਟ ਆਫ਼ ਵਰਕਿੰਗ ਇੰਡੀਆ...