30 March 2026 2:47 PM IST
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਇੱਕ ਵੱਡਾ ਫੈਸਲਾ ਲਿਆ ਹੈ। ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਰੋਜ਼ਾਨਾ ਈ-ਪੰਜਾਬ ਪੋਰਟਲ – MIS 2.0 ਉੱਤੇ ਲਗਾਈ ਜਾਵੇਗੀ। ਇਹ ਯੋਜਨਾ ਅਪ੍ਰੈਲ 2026 ਤੋਂ ਪੂਰੀ ਤਰ੍ਹਾਂ ਲਾਗੂ ਹੋਣ ਦੀ...