7 ਸਾਲਾਂ ਬਾਅਦ ਕੈਟਲ ਫੀਡ ਬਿੱਲ ਮਨਜ਼ੂਰ, ਡੇਅਰੀ ਕਿਸਾਨਾਂ ਨੂੰ ਵੱਡਾ ਲਾਭ : ਕੁਲਦੀਪ ਧਾਲੀਵਾਲ

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਡੇਅਰੀ ਫਾਰਮਿੰਗ ਨਾਲ ਜੁੜੇ ਅਹਿਮ ਮੁੱਦਿਆਂ ਉੱਤੇ ਜਾਣਕਾਰੀ ਦਿੱਤੀ ਗਈ। ਧਾਲੀਵਾਲ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ...