BKU ਕਿਸਾਨ ਜਥੇਬੰਦੀ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ, Dallewal ਦੇ ਨਾਲ ਆਏ ਕਿਸਾਨ ਆਗੂਆਂ ਨੇ Akali Dal ’ਤੇ ਚੱਕੇ ਵੱਡੇ ਸਵਾਲ

ਅੱਜ ਭਾਰਤੀ ਕਿਸਾਨ ਯੂਨੀਅਨ ਜਥੇਬੰਦੀ ਵੱਲੋ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਜਿਸ ਵਿੱਚ ਉਹਨਾਂ ਕਿਹਾ ਕਿ ਕੁਝ ਆਗੂ ਜੋ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਨੇ ਉਹਨਾਂ ਰਾਹੀਂ ਭਾਜਪਾ ਅਕਾਲੀ ਦਲ ਰਾਹੀਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜਥੇਬੰਦੀ...