ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰੀਆਂ ਦੀ ਪੁਸ਼ਤਪਨਾਹੀ ਕੀਤੀ : ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਵਧ-ਚੜ੍ਹ ਕੇ ਸਹਿਯੋਗ ਦੇਣ ਸੱਦਾ...