ਬਰੈਂਪਟਨ ’ਚ ਮਕਾਨ ਦੀਆਂ ਕੀਮਤਾਂ ਲਗਾਤਾਰ ਤੀਜੇ ਮਹੀਨੇ ਡਿੱਗੀਆਂ

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰਾਂ ਵਿਚ ਕਟੌਤੀ ਕੀਤੇ ਜਾਣ ਤੋਂ ਪਹਿਲਾਂ ਮਈ ਮਹੀਨੇ ਦੌਰਾਨ ਬਰੈਂਪਟਨ ਵਿਚ ਰੀਅਲ ਅਸਟੇਟ ਦੀਆਂ ਕੀਮਤਾਂ ਮੁੜ ਡਿੱਗੀਆਂ। ਲਗਾਤਾਰ ਤੀਜੇ ਮਹੀਨੇ ਕਮੀ ਦਰਜ ਕੀਤੀ ਗਈ ਅਤੇ ਪਿਛਲੇ ਸਾਲ ਦੇ ਮੁਕਾਬਲੇ ਇਕ ਮਕਾਨ ਦੀ ਔਸਤ...