ਡਿਬਰੂਗੜ੍ਹ ਜੇਲ੍ਹ 'ਚ ਬੰਦ 'ਪ੍ਰਧਾਨ ਮੰਤਰੀ ਬਾਜੇਕੇ' ਦੀ ਸਿਹਤ ਵਿਗੜੀ, ਹਸਪਤਾਲ ਕਰਵਾਇਆ ਦਾਖਲ

ਡਿਬਰੂਗੜ੍ਹ ਜੇਲ੍ਹ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪ੍ਰਧਾਨ ਮੰਤਰੀ ਬਾਜੇਕੇ ਦੀ ਸਿਹਤ ਵਿਗੜ ਗਈ ਹੈ ਜਿਸ ਕਰਕੇ ਉਸ ਨੂੰ ਕੱਲ੍ਹ ਸ਼ਾਮ ਅਸਾਮ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਭਗਵੰਤ ਸਿੰਘ ਉਰਫ...