ਪ੍ਰਿੰਸ ਜੋਰਜ 'ਚ ਨਗਰ ਕੀਰਤਨ 17 ਮਈ ਨੂੰ, ਸੰਗਤਾਂ 'ਚ ਭਾਰੀ ਉਤਸ਼ਾਹ

ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਖੂਬਸੂਰਤ ਪਹਾੜਾਂ ਦੀ ਗੋਦ 'ਚ ਵੱਸਦੇ ਸ਼ਹਿਰ ਪ੍ਰਿੰਸ ਜੋਰਜ 'ਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ 'ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ 17 ਮਈ ਨੂੰ ਧੂਮਧਾਮ ਨਾਲ ਮਨਾਏ ਜਾਣ ਦੀਆਂ ਤਿਆਰੀਆਂ...