27 May 2025 6:09 PM IST
ਜਾਰਜੀਨਾ : ਯਾਰਕ ਰੀਜਨਲ ਪੁਲਿਸ ਵੱਲੋਂ ਡੇਢ ਕਿਲੋ ਫੈਂਟਾਨਿਲ ਅਤੇ 15 ਹਥਿਆਰ ਬਰਾਮਦ ਕਰਦਿਆਂ ਨਸ਼ਾ ਤਸਕਰੀ ਦੇ ਇਕ ਵੱਡੇ ਗਿਰੋਹ ਦਾ ਪਰਦਾ ਫ਼ਾਸ਼ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਯਾਰਕ ਰੀਜਨਲ ਪੁਲਿਸ ਨੇ ਦੱਸਿਆ ਕਿ ਪ੍ਰੌਜੈਕਟ ਮੈਡਰੂਗਾ...