8 Jan 2026 3:02 PM IST
ਅੰਮ੍ਰਿਤਸਰ ਜੀਵਨਜੋਤ ਪ੍ਰੋਜੈਕਟ ਦੇ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਸ਼ਹਿਰ ਵਿੱਚ ਬਾਲ ਭਿਖਿਆ ਦੇ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀ ਤਰਨਜੀਤ ਸਿੰਘ ਨੇ...