ਪੰਜਾਬ 'ਚ ਜੁਲਾਈ ਵਿੱਚ ਹੋਣਗੀਆਂ ਕੰਪਾਰਟਮੈਂਟ ਪ੍ਰੀਖਿਆਵਾਂ, PSEB ਜਾਰੀ ਕੀਤੀ ਡੇਟਸ਼ੀਟ

ਪੰਜਾਬ ਸਕੂਲ ਸਿੱਖਿਆ ਬੋਰਡ ਜੁਲਾਈ ਮਹੀਨੇ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਏਗਾ। ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ ਹੋਵੇਗੀ।