PU Chandigarh: ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚ ਪੀਯੂ ਦਾ 10ਵਾਂ ਰੈਂਕ ਬਰਕਰਾਰ

ਪੰਜਾਬ ਯੂਨੀਵਰਸਿਟੀ ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ 10ਵੇਂ ਅਤੇ ਵਿਸ਼ਵ ਪੱਧਰ ’ਤੇ 737 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਈ ਹੈ। ਯੂਐਸ ਨਿਊਜ਼ ਐਂਡ ਵਰਲਡ ਰਿਪੋਰਟ ਨੇ ਸੈਸ਼ਨ 2024-25 ਲਈ 2172 ਵਿਦਿਅਕ ਸੰਸਥਾਵਾਂ ਦੀ ਰੈਂਕਿੰਗ ਜਾਰੀ...