PU Election : ਚੋਣ ਪ੍ਰਚਾਰ ਰੁਕਿਆ, ਵੋਟਿੰਗ ਭਲਕੇ ਹੋਵੇਗੀ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ (ਪੀ.ਯੂ.) ਸਟੂਡੈਂਟ ਕੌਂਸਲ ਚੋਣਾਂ ਲਈ ਪ੍ਰਚਾਰ ਬੰਦ ਹੋ ਗਿਆ ਹੈ। 5 ਸਤੰਬਰ ਨੂੰ ਵੋਟਿੰਗ ਹੋਵੇਗੀ। ਚੋਣਾਂ ਤੋਂ ਇਕ ਦਿਨ ਪਹਿਲਾਂ 4 ਸਤੰਬਰ ਨੂੰ ਉਮੀਦਵਾਰ ਵਿਦਿਆਰਥੀਆਂ ਨੂੰ ਇਕ ਦੂਜੇ ਨਾਲ ਮਿਲਣਗੇ ਅਤੇ ਆਪਣੇ ਲਈ...