ਦਿੱਲੀ: ਨਿਊਜ਼ੀਲੈਂਡ ਦੇ ਪੀਐੱਮ ਨਾਲ ਸ੍ਰੀ ਰਕਾਬਗੰਜ ਸਾਹਿਬ ਪਹੁੰਚੇ ਪੀਐੱਮ ਮੋਦੀ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਐਤਵਾਰ ਨੂੰ ਵਪਾਰ ਅਤੇ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੰਜ ਦਿਨਾਂ ਦੇ ਦੌਰੇ 'ਤੇ ਭਾਰਤ ਪਹੁੰਚੇ। ਇਸ ਮਗਰੋਂ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਤੇ ਭਾਰਤੀ ਪ੍ਰਧਾਨ ਮੰਤਰੀ...