4 April 2025 8:09 PM IST
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ ’ਚ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਿਲ ਕਰਕੇ ਹੁਸ਼ਿਆਰਪੁਰ ਦੇ ਪੁਨੀਤ ਵਰਮਾ ਨੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਚੀਫ਼ ਖਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ...