ਪੰਜਾਬ ਬਾਰਡਰ 'ਤੇ ਵੱਡੀ ਕਾਰਵਾਈ,ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਫਿਰੋਜ਼ਪੁਰ (ਵਿਵੇਕ ਕੁਮਾਰ): ਭਾਰਤ ਤੇ ਪਾਕਿਸਤਾਨ ਦਰਮਿਆਨ ਚਲ ਰਹੇ ਟਕਰਾਵ ਦੇ ਦੌਰਾਨ ਕੁੱਝ ਸ਼ਰਾਰਤੀ ਲੋਕ ਇਸ ਗੱਲ ਦਾ ਫਾਇਦਾ ਚੁੱਕਦੇ ਵੀ ਨਜ਼ਰ ਆ ਰਹੇ। ਅਜਿਹਾ ਹੀ ਇਕ ਮਾਮਲਾ ਫਿਰੋਜ਼ਪੁਰ ਦੇ ਮਮਦੋਟ ਤੋਂ ਵੀ ਸਾਹਮਣੇ ਆਇਆ ਹੈ। ਜਿਥੇ ਇਕ ਪਾਕਿਸਤਾਨੀ...