ਮੁੱਖ ਮੰਤਰੀ ਪੰਜਾਬ ਨੂੰ ਜਲਦ ਮਿਲੇਗਾ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਖੰਨਾ ਵਿਖੇ ਹੋਈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੇ ਸਾਥੀ ਭਾਈ ਮਰਦਾਨਾ ਜੀ ਦੀ ਯਾਦ ਵਿਚ ਭਵਨ ਉਸਾਰੀ ਦੀ ਮੰਗ ਨੂੰ ਲੈ ਕੇ ਵਿਚਾਰ ਚਰਚਾ ਕੀਤੀ...