ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਡਿਵੈਲਪਮੈਂਟ ਪ੍ਰਮੋਸ਼ਨ ਆਫ਼ ਸਪੋਰਟਸ ਐਕਟ 2024’ ਨੂੰ ਲਾਗੂ ਕਰਨ ਦੀ ਮਨਜ਼ੂਰ ਦੇ ਦਿੱਤੀ ਗਈ ਐ, ਜਿਸ ਤੋਂ ਬਾਅਦ ਪੰਜਾਬ ਇਸ ਕਾਨੂੰਨ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਏ। ਇਸ ਨਾਲ...