13 May 2025 7:03 PM IST
ਮਜੀਠਾ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ ਵਿੱਚ ਬੀਤੀ ਦੇਰ ਰਾਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਲਗਭਗ 14 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਭੰਗਾਲੀ, ਧਾਰੀਵਾਲ ਅਤੇ ਮਾਰਦੀ ਕਲਾਂ ਪਿੰਡਾਂ ਦੇ ਵਸਨੀਕ ਹਨ। ਸੂਤਰਾਂ ਅਨੁਸਾਰ ਮਰਨ...