ਵਾਇਰਲ ਚੈਟ 'ਚ ਨਾਮ ਆਉਣ ਤੋਂ ਬਾਅਦ ਹਾਈਕੋਰਟ ਪੁੱਜੇ ਮਜੀਠੀਆ

ਸੋਸ਼ਲ ਮੀਡੀਆ ਉੱਤੇ ਹੋਈ ਵਾਇਰਲ ਚੈਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਮ ਦਾ ਜਿਕਰ ਕੀਤਾ ਗਿਆ ਸੀ ਜਿਸਤੋਂ ਬਾਅਦ ਮਜੀਠੀਆ ਵੱਲੋਂ ਬਿਤੇ ਦਿਨੀਂ ਪ੍ਰੈਸ ਕਾਨਫਰੰਸ ਕਰਕੇ ਜਿੱਥੇ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ...