CM ਮਾਨ ਵੱਲੋਂ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ ਕਮੇਟੀਆਂ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ...