25 Sept 2025 3:32 PM IST
ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੱਕ ਨਵੇਂ ਵਿਵਾਦ ਵਿੱਚ ਘਿਰ ਗਈ ਹੈ। ਸੋਨਮ ਬਾਜਵਾ ਦੀ ਨਵੀਂ ਫਿਲਮ "ਨਿੱਕਾ ਜ਼ੈਲਦਾਰ 4" ਦੇ ਟ੍ਰੇਲਰ ਵਿੱਚ ਉਸਨੂੰ ਸ਼ਰਾਬ ਪੀਂਦੇ ਅਤੇ ਸਿਗਰਟ ਫੜਦੇ ਹੋਏ ਦਿਖਾਇਆ ਗਿਆ ਹੈ। ਜਿਸ ਨੂੰ ਲੈਕੇ ਹੁਣ ਪੰਜਾਬ...