ਪੰਜਾਬ ਸਰਕਾਰ ਦੀਆਂ ਹਿਦਾਇਤਾਂ ਤੇ ਮੰਡੀਆਂ ਚ ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ

ਪੰਜਾਬ ਸਰਕਾਰ ਵੱਲੋ ਮੰਡੀਆਂ ਅੰਦਰ ਕਿਸਾਨਾਂ ਦੀ ਕਣਕ ਦੀ ਫਸਲ ਨੂੰ ਲੈਕੇ ਖਾਸ ਪ੍ਰਬੰਧ ਕੀਤੇ ਗਏ ਹਨ, ਜਿਸ ਨੂੰ ਲੈਕੇ ਅਜਨਾਲਾ ਦੀ ਦਾਣਾ ਮੰਡੀ ਅੰਦਰ ਕਿਸਾਨਾਂ ਦੀ ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ ਕੀਤੇ ਜਾਂ ਚੁੱਕੇ ਹਨ। ਸਰਹੱਦੀ ਖੇਤਰ ਦੀ...