CM Mann ਵੱਲੋਂ ਸੂਬਾ ਸਰਕਾਰ ਦੀਆਂ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ।