‘‘ਪੰਜਾਬ 95’ ਫਿਲਮ ਬਿਨਾਂ ਕੱਟਾਂ ਤੋਂ ਰਿਲੀਜ਼ ਕੀਤੀ ਜਾਵੇ : ਗੁਰਚਰਨ ਗਰੇਵਾਲ

ਦਿਲਜੀਤ ਦੁਸਾਂਝ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ’ਤੇ ਅਧਾਰਿਤ ਫਿਲਮ ‘ਪੰਜਾਬ 95’ ਨੂੰ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿਚ ਇਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ...