ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਕਾਲ ਤਖ਼ਤ ਤੇ ਹੋਣਗੇ ਪੇਸ਼

ਬੀਤੇ ਦਿਨੀਂ ਭਾਸ਼ਾ ਵਿਭਾਗ ਪੰਜਾਬ ਵਲੋਂ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ ਸੀ।