23 Dec 2025 1:03 PM IST
ਅੰਮ੍ਰਿਤਸਰ ਦੇ ਗੇਟ ਹਕੀਮਾ ਇਲਾਕੇ ਵਿੱਚ ਨਸ਼ੇ ਦੇ ਖ਼ਿਲਾਫ਼ ਆਵਾਜ਼ ਉਠਾਉਣਾ ਇੱਕ ਪਰਿਵਾਰ ਨੂੰ ਮਹਿੰਗਾ ਪੈ ਗਿਆ। ਇਲਾਕੇ ਵਿੱਚ ਖੁੱਲ੍ਹੇਆਮ ਚਿੱਟਾ ਵੇਚਣ ਦਾ ਵਿਰੋਧ ਕਰਨ ‘ਤੇ ਕੁਝ ਨਸ਼ਾ ਤਸਕਰਾਂ ਵੱਲੋਂ ਦੋ ਨੌਜਵਾਨਾਂ ‘ਤੇ ਕਾਤਲਾਨਾ ਹਮਲਾ ਕਰਨ ਦਾ...