24 Oct 2025 12:48 PM IST
ਪੰਜਾਬ ਵਿੱਚ ਇਸ ਵਾਰ ਡੈਗੂਂ ਤੇ ਚਿਕਨਗੁਨੀਆਂ ਦਾ ਜ਼ਬਰਦਸਤ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਖਾਸ਼ ਕਰਕੇ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ ਇਸ ਵੇਲੇ ਡੇਂਗੂ ਅਤੇ ਚਿਕਨਗੁਨੀਆ ਦਾ ਜ਼ਬਰਦਸਤ ਕਹਿਰ ਦੇਖਣ ਨੂੰ ਮਿਲ ਰਿਹਾ ਹੈ।