Punjab ਵਿੱਚ Chief Minister's Health Scheme ਦੀ ਸ਼ੁਰੂਆਤ, ਆਮ ਲੋਕਾਂ ਲਈ ਵੱਡੀ ਸੌਗਾਤ: MLA Kuldeep Singh Dhaliwal

ਆਪ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਹਰ ਵਰਗ ਦੇ ਲੋਕਾਂ ਨੂੰ ਸਿਹਤ ਸੰਬੰਧੀ ਲਾਭ ਮਿਲਣਗੇ ਅਤੇ...