25 Nov 2025 6:54 PM IST
ਕੈਨੇਡਾ ਨਾਲ ਸਬੰਧਤ ਪੰਜਾਬੀ ਟਰੱਕ ਡਰਾਈਵਰ ਨੂੰ ਅਮਰੀਕਾ ਦੀ ਅਦਾਲਤ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਛੇ ਸਾਲ ਅਤੇ ਦੋ ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਹੈ