27 Jun 2024 2:41 PM IST
ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਵੀ ਦਰਬਾਰ ਸਥਾਨਕ ਰੋਜ਼ਗਾਰ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਕਰਵਾਇਆ ਗਿਆ।