12 Jan 2026 10:36 PM IST
ਸਰੀ : ਕੈਨੇਡਾ ਦੇ ਸੂਬੇ ਬੀ ਸੀ ਵਿਚਲੇ ਸਰਗਰਮ ਪੰਜਾਬੀ ਪੱਤਰਕਾਰਾਂ ਦੀ ਸੰਸਥਾ 'ਪੰਜਾਬੀ ਪ੍ਰੈਸ ਕਲੱਬ ਆਫ ਬੀਸੀ' ਦੀ ਸਾਲ 2026-2027 ਲਈ ਨਵੀਂ ਕਾਰਜਕਾਰਨੀ ਦੀ ਸਰਬ-ਸੰਮਤੀ ਨਾਲ ਚੋਣ ਕੀਤੀ ਗਈ ਹੈ, ਜਿਸ ਵਿੱਚ ਮੀਡੀਆ ਸ਼ਖ਼ਸੀਅਤ ਡਾ. ਗੁਰਵਿੰਦਰ...