ਮੋਦੀ ਸਰਕਾਰ ਦਾ ਵੱਡਾ ਫ਼ੈਸਲਾ, ਕਿਸਾਨਾਂ ਲਈ ਵੱਡੀ ਖ਼ੁਸਖ਼ਬਰੀ MSP ਦੇ ਵਾਧਾ ਵਿੱਚ ਮਨਜ਼ੂਰੀ

ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਖ਼ੁਸਖਬਰੀ ਦਿੱਤੀ ਹੈ, ਜਿਸ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ 2025-26 ਦੇ ਮਾਰਕੀਟਿੰਗ ਸੀਜ਼ਨ ਲਈ ਸਾਰੀਆਂ ਲਾਜ਼ਮੀ ਹਾੜੀ ਦੀਆਂ ਫਸਲਾਂ ਲਈ...