11 July 2025 1:49 PM IST
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਵਿੱਚ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਮਿਲੀ ਕਲੀਨ ਚਿੱਟ 'ਤੇ ਸਵਾਲ ਉਠਾਇਆ, ਪੁੱਛਿਆ ਕਿ ਆਵਾਜ਼ ਦੇ ਨਮੂਨੇ ਕਿਉਂ ਨਹੀਂ ਲਏ ਗਏ।