ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕੇਂਦਰ ਸਰਕਾਰ ਤੇ ਲਗਾਏ ਗੰਭੀਰ ਦੋਸ਼

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਆਗੂਆਂ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਦੇ ਹੋਏ ਕੇਂਦਰ ਸਰਕਾਰ ਦੇ ਰਵੱਈਏ ‘ਤੇ ਕਈ ਗੰਭੀਰ ਦੋਸ਼ ਲਗਾਏ। ਪਰਿਵਾਰ ਦਾ ਕਹਿਣਾ ਸੀ ਕਿ...